ਕੁਰਾਨ - 6:105 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَكَذَٰلِكَ نُصَرِّفُ ٱلۡأٓيَٰتِ وَلِيَقُولُواْ دَرَسۡتَ وَلِنُبَيِّنَهُۥ لِقَوۡمٖ يَعۡلَمُونَ

105਼ ਇਸੇ ਪ੍ਰਕਾਰ ਅਸੀਂ ਆਪਣੀਆਂ ਆਇਤਾਂ ਘੜੀ-ਮੁੜੀ ਵੱਖੋ-ਵੱਖ ਢੰਗ ਨਾਲ ਬਿਆਨ ਕਰਦੇ ਹਾਂ ਤਾਂ ਜੋ ਕਾਫ਼ਿਰ ਆਖਣ ਕਿ ਤੁਸੀਂ (ਹੇ ਮੁਹੰਮਦ ਸ:!) ਕਿਸੇ ਤੋਂ ਪੜ੍ਹ ਕੇ ਆਏ ਹੋ ਅਤੇ ਜਿਹੜੇ ਲੋਕ ਗਿਆਨਵਾਨ ਹਨ ਅਸੀਂ ਉਹਨਾਂ ਉੱਤੇ (ਸੱਚਾਈ) ਪ੍ਰਗਟ ਕਰ ਦਈਏ।

Sign up for Newsletter

×

📱 Download Our Quran App

For a faster and smoother experience,
install our mobile app now.

Download Now