ਕੁਰਾਨ - 46:19 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلِكُلّٖ دَرَجَٰتٞ مِّمَّا عَمِلُواْۖ وَلِيُوَفِّيَهُمۡ أَعۡمَٰلَهُمۡ وَهُمۡ لَا يُظۡلَمُونَ

19਼ ਹਰੇਕ ਲਈ ਉਸ ਦੇ ਕਰਮਾਂ ਅਨੁਸਾਰ ਦਰਜੇ ਹਨ, ਤਾਂ ਜੋ ਅੱਲਾਹ ਉਹਨਾਂ ਦੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦੇਵੇ। ਉਹਨਾਂ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਨਹੀਂ ਕੀਤੀ ਜਾਵੇਗੀ।

ਅਲ-ਅਹਕਾਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now