ਕੁਰਾਨ - 46:23 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ إِنَّمَا ٱلۡعِلۡمُ عِندَ ٱللَّهِ وَأُبَلِّغُكُم مَّآ أُرۡسِلۡتُ بِهِۦ وَلَٰكِنِّيٓ أَرَىٰكُمۡ قَوۡمٗا تَجۡهَلُونَ

23਼ (ਹੂਦ ਨੇ) ਆਖਿਆ ਕਿ ਇਸ (ਅਜ਼ਾਬ) ਦੇ ਆਉਣ ਦਾ ਗਿਆਨ ਤਾਂ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਤੁਹਾਨੂੰ ਉਹ ਸੁਨੇਹਾ ਪਹੁੰਚਾ ਰਿਹਾ ਹਾਂ ਜਿਸ ਦੇ ਨਾਲ ਮੈਨੂੰ ਭੇਜਿਆ ਗਿਆ ਹੈ। ਪਰ ਮੈਂ ਤੁਹਾਨੂੰ ਅਜਿਹੇ ਲੋਕ ਵੇਖ ਰਿਹਾ ਹਾਂ ਜਿਹੜੇ ਅਗਿਆਨਤਾ ਤੋਂ ਕੰਮ ਲੈ ਰਹੇ ਹਨ।

ਅਲ-ਅਹਕਾਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now