ਕੁਰਾਨ - 46:26 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ مَكَّنَّـٰهُمۡ فِيمَآ إِن مَّكَّنَّـٰكُمۡ فِيهِ وَجَعَلۡنَا لَهُمۡ سَمۡعٗا وَأَبۡصَٰرٗا وَأَفۡـِٔدَةٗ فَمَآ أَغۡنَىٰ عَنۡهُمۡ سَمۡعُهُمۡ وَلَآ أَبۡصَٰرُهُمۡ وَلَآ أَفۡـِٔدَتُهُم مِّن شَيۡءٍ إِذۡ كَانُواْ يَجۡحَدُونَ بِـَٔايَٰتِ ٱللَّهِ وَحَاقَ بِهِم مَّا كَانُواْ بِهِۦ يَسۡتَهۡزِءُونَ

26਼ ਅਸੀਂ ਆਦ ਕੌਮ ਨੂੰ ਉਹ ਕੁੱਝ ਦਿੱਤਾ ਸੀ ਜੋ ਤੁਹਾਨੂੰ ਨਹੀਂ ਬਖ਼ਸ਼ਿਆ। ਅਸਾਂ ਉਹਨਾਂ ਨੂੰ ਕੰਨ, ਅੱਖਾਂ ਤੇ ਦਿਲ ਦਿੱਤੇ, ਪਰ ਨਾ ਉਹਨਾਂ ਦੇ ਕੰਨਾਂ ਨੇ, ਨਾ ਉਹਨਾਂ ਦੀਆਂ ਅੱਖਾਂ ਨੇ ਅਤੇ ਨਾ ਹੀ ਉਹਨਾਂ ਦੇ ਦਿਲਾਂ (ਅਕਲਾਂ) ਨੇ ਉਹਨਾਂ ਨੂੰ ਕੋਈ ਲਾਭ ਦਿੱਤਾ, ਸਗੋਂ ਉਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕਰਦੇ ਰਹੇ ਅਤੇ ਉਹਨਾਂ ਨੂੰ ਉਸ ਅਜ਼ਾਬ ਨੇ ਘੇਰ ਲਿਆ ਜਿਸ ਦਾ ਉਹ ਮਖੌਲ ਉਡਾਇਆ ਕਰਦੇ ਸਨ।

ਅਲ-ਅਹਕਾਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now