ਕੁਰਾਨ - 33:34 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱذۡكُرۡنَ مَا يُتۡلَىٰ فِي بُيُوتِكُنَّ مِنۡ ءَايَٰتِ ٱللَّهِ وَٱلۡحِكۡمَةِۚ إِنَّ ٱللَّهَ كَانَ لَطِيفًا خَبِيرًا

34਼ ਅਤੇ ਤੁਹਾਡੇ ਘਰਾਂ ਵਿਚ ਜਿਹੜੀਆਂ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਆਦੇਸ਼) ਅਤੇ ਹਿਕਮਤਾਂ (ਰਸੂਲ ਦੀਆਂ ਗੱਲਾਂ) ਸੁਣਾਈਆਂ ਜਾਂਦੀਆਂ ਹਨ ਉਹਨਾਂ ਨੂੰ ਯਾਦ ਰੱਖੋ। ਬੇਸ਼ੱਕ ਅੱਲਾਹ ਸੂਖਮਦਰਸ਼ੀ ਤੇ ਬਾ-ਖ਼ਬਰ ਹੈ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now