ਕੁਰਾਨ - 33:56 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱللَّهَ وَمَلَـٰٓئِكَتَهُۥ يُصَلُّونَ عَلَى ٱلنَّبِيِّۚ يَـٰٓأَيُّهَا ٱلَّذِينَ ءَامَنُواْ صَلُّواْ عَلَيۡهِ وَسَلِّمُواْ تَسۡلِيمًا

56਼ ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now