ਕੁਰਾਨ - 33:58 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ يُؤۡذُونَ ٱلۡمُؤۡمِنِينَ وَٱلۡمُؤۡمِنَٰتِ بِغَيۡرِ مَا ٱكۡتَسَبُواْ فَقَدِ ٱحۡتَمَلُواْ بُهۡتَٰنٗا وَإِثۡمٗا مُّبِينٗا

58਼ ਜਿਹੜੇ ਲੋਕੀ ਮੋਮਿਨ ਪੁਰਸ਼ਾਂ ਤੇ ਜ਼ਨਾਨੀਆਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਤਾਉਂਦੇ ਹਨ, ਨਿਰਸੰਦੇਹ, ਉਹ ਆਪਣੇ ਸਿਰਾਂ ਉੱਤੇ ਇਕ ਵਡਾ ਬਹੁਤਾਨ (ਊਜ) ਅਤੇ ਪ੍ਰਤੱਖ ਪਾਪਾਂ ਦਾ ਬੋਝ ਚੁੱਕੀ ਫਿਰਦੇ ਹਨ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now