ਕੁਰਾਨ - 33:8 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لِّيَسۡـَٔلَ ٱلصَّـٰدِقِينَ عَن صِدۡقِهِمۡۚ وَأَعَدَّ لِلۡكَٰفِرِينَ عَذَابًا أَلِيمٗا

8਼ ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now