ਕੁਰਾਨ - 6:10 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدِ ٱسۡتُهۡزِئَ بِرُسُلٖ مِّن قَبۡلِكَ فَحَاقَ بِٱلَّذِينَ سَخِرُواْ مِنۡهُم مَّا كَانُواْ بِهِۦ يَسۡتَهۡزِءُونَ

10਼ ਹੇ ਨਬੀ! ਤੁਹਾਥੋਂ ਪਹਿਲਾਂ ਜਿਹੜੇ ਵੀ ਪੈਗ਼ੰਬਰ ਹੋਏ ਹਨ, ਉਹਨਾਂ ਦਾ ਵੀ ਮਖੌਲ ਕੀਤਾ ਗਿਆ ਸੀ। ਫੇਰ ਇਹਨਾਂ ਵਿੱਚੋਂ ਜਿਹੜੇ ਲੋਕਾਂ ਨੇ ਮਖੌਲ ਕੀਤਾ ਸੀ, ਉਹਨਾਂ ਨੂੰ ਉਸ ਅਜ਼ਾਬ ਨੇ ਆ ਘੇਰਿਆ, ਜਿਸ ਦਾ ਉਹ ਮਖੌਲ ਉਡਾਇਆ ਕਰਦੇ ਸਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now