ਕੁਰਾਨ - 6:101 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

بَدِيعُ ٱلسَّمَٰوَٰتِ وَٱلۡأَرۡضِۖ أَنَّىٰ يَكُونُ لَهُۥ وَلَدٞ وَلَمۡ تَكُن لَّهُۥ صَٰحِبَةٞۖ وَخَلَقَ كُلَّ شَيۡءٖۖ وَهُوَ بِكُلِّ شَيۡءٍ عَلِيمٞ

101਼ ਉਹ ਅਕਾਸ਼ਾਂ ਤੇ ਧਰਤੀ ਦਾ ਰਚਣਹਾਰ ਹੇ। ਉਸ ਦੇ ਔਲਾਦ ਕਿਵੇਂ ਹੋ ਸਕਦੀ ਹੇ ਜਦ ਕਿ ਉਸ ਦੀ ਕੋਈ ਪਤਨੀ ਹੀ ਨਹੀਂ ? ਉਹੀਓ ਹਰ ਚੀਜ਼ ਨੂੰ ਪੈਦਾ ਕਰਨ ਵਾਲਾ ਨੂੰ ਅਤੇ ਉਹ ਹਰ ਚੀਜ਼ ਨੂੰ ਭਲੀ-ਭਾਂਤ ਜਾਣਦਾ ਹੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now