ਕੁਰਾਨ - 6:113 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلِتَصۡغَىٰٓ إِلَيۡهِ أَفۡـِٔدَةُ ٱلَّذِينَ لَا يُؤۡمِنُونَ بِٱلۡأٓخِرَةِ وَلِيَرۡضَوۡهُ وَلِيَقۡتَرِفُواْ مَا هُم مُّقۡتَرِفُونَ

113਼ ਤਾਂ ਜੋ ਜਿਹੜੇ ਲੋਕ ਆਖ਼ਿਰਤ ਉੱਤੇ ਈਮਾਨ ਨਹੀਂ ਲਿਆਉਂਦੇ ਉਹਨਾਂ ਦੇ ਮਨ ਉਸ ਝੂਠ ਵੱਲ ਝੁਕ ਜਾਣ ਅਤੇ ਉਹ ਇਸ ਝੂਠ ਨੂੰ ਪਸੰਦ ਕਰਦੇ ਰਹਿਣ ਅਤੇ ਜਿਹੜੇ ਭੈੜੇ ਕੰਮ ਉਹ ਕਰ ਰਹੇ ਹਨ ਉਹ ਕਰਦੇ ਰਹਿਣ।

Sign up for Newsletter

×

📱 Download Our Quran App

For a faster and smoother experience,
install our mobile app now.

Download Now