ਕੁਰਾਨ - 6:140 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَدۡ خَسِرَ ٱلَّذِينَ قَتَلُوٓاْ أَوۡلَٰدَهُمۡ سَفَهَۢا بِغَيۡرِ عِلۡمٖ وَحَرَّمُواْ مَا رَزَقَهُمُ ٱللَّهُ ٱفۡتِرَآءً عَلَى ٱللَّهِۚ قَدۡ ضَلُّواْ وَمَا كَانُواْ مُهۡتَدِينَ

140਼ ਜ਼ਰੂਰ ਹੀ ਉਹ ਲੋਕ ਘਾਟੇ ਵਿਚ ਹਨ ਜਿਹੜੇ ਆਪਣੀ ਔਲਾਦ ਨੂੰ ਮੂਰਖਤਾ ਅਤੇ ਅਗਿਆਨਤਾ ਕਾਰਨ ਕਤਲ ਕਰ ਦਿੰਦੇ ਹਨ ਅਤੇ ਜਿਹੜਾ ਰਿਜ਼ਕ ਅੱਲਾਹ ਨੇ ਉਹਨਾਂ ਨੂੰ (ਖਾਣ-ਪੀਣ ਲਈ) ਬਖ਼ਸ਼ਿਆ ਹੈ, ਅੱਲਾਹ ਉੱਤੇ ਝੂਠ ਮੜ੍ਹ ਕੇ ਉਸ ਨੂੰ ਹਰਾਮ ਬਣਾ ਲੈਂਦੇ ਹਨ। ਬੇਸ਼ੱਕ ਇਹ ਲੋਕੀ ਗੁਮਰਾਹੀ ਵਿਚ ਜਾ ਪਏ ਅਤੇ ਹੁਣ ਉਹ ਸਿੱਧੇ ਰਸਤੇ ਨਹੀਂ ਆਉਣਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now