ਕੁਰਾਨ - 6:15 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ إِنِّيٓ أَخَافُ إِنۡ عَصَيۡتُ رَبِّي عَذَابَ يَوۡمٍ عَظِيمٖ

15਼ (ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ ਦਾ ਕਹਿਣਾ ਨਾਂ ਮੰਨਿਆ ਤਾਂ ਮੈਂ ਇਕ ਵੱਡੇ (ਕਿਆਮਤ ਦੇ) ਦਿਨ ਦੇ ਅਜ਼ਾਬ ਭੋਗਣ ਤੋਂ ਡਰਦਾ ਹਾਂ।

Sign up for Newsletter

×

📱 Download Our Quran App

For a faster and smoother experience,
install our mobile app now.

Download Now