ਕੁਰਾਨ - 21:3 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَاهِيَةٗ قُلُوبُهُمۡۗ وَأَسَرُّواْ ٱلنَّجۡوَى ٱلَّذِينَ ظَلَمُواْ هَلۡ هَٰذَآ إِلَّا بَشَرٞ مِّثۡلُكُمۡۖ أَفَتَأۡتُونَ ٱلسِّحۡرَ وَأَنتُمۡ تُبۡصِرُونَ

3਼ ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?

ਅਲ-ਅੰਬੀਆ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now