ਕੁਰਾਨ - 21:79 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَفَهَّمۡنَٰهَا سُلَيۡمَٰنَۚ وَكُلًّا ءَاتَيۡنَا حُكۡمٗا وَعِلۡمٗاۚ وَسَخَّرۡنَا مَعَ دَاوُۥدَ ٱلۡجِبَالَ يُسَبِّحۡنَ وَٱلطَّيۡرَۚ وَكُنَّا فَٰعِلِينَ

79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now