ਕੁਰਾਨ - 8:29 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُوٓاْ إِن تَتَّقُواْ ٱللَّهَ يَجۡعَل لَّكُمۡ فُرۡقَانٗا وَيُكَفِّرۡ عَنكُمۡ سَيِّـَٔاتِكُمۡ وَيَغۡفِرۡ لَكُمۡۗ وَٱللَّهُ ذُو ٱلۡفَضۡلِ ٱلۡعَظِيمِ

29਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਤੋਂ ਡਰਦੇ ਰਹੋਗੇ ਤਾਂ ਉਹ ਤੁਹਾਡੇ ਲਈ ਹੱਕ ਸੱਚ ਨੂੰ ਪਰਖਣ ਲਈ ਇਕ ਕਸੌਟੀ ਉਪਲਬਧ ਕਰ ਦੇਵੇਗਾ ਅਤੇ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਤੁਹਾਨੂੰ ਬਖ਼ਸ਼ ਦੇਵੇਗਾ, ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੈ।

ਅਲ-ਅੰਫਾਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now