ਕੁਰਾਨ - 8:40 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِن تَوَلَّوۡاْ فَٱعۡلَمُوٓاْ أَنَّ ٱللَّهَ مَوۡلَىٰكُمۡۚ نِعۡمَ ٱلۡمَوۡلَىٰ وَنِعۡمَ ٱلنَّصِيرُ

40਼ ਜੇ ਉਹ ਮੂੰਹ ਮੋੜਨਗੇ ਤਾਂ ਵਿਸਵਾਸ਼ ਰੱਖੋ ਕਿ ਅੱਲਾਹ ਤੁਹਾਡੇ ਸਾਰੇ ਕੰਮ ਸਵਾਰਨ ਵਾਲਾ ਹੈ ਅਤੇ ਉਹ ਬਹੁਤ ਹੀ ਵਧੀਆ ਕੰਮ ਸਵਾਰਨ ਵਾਲਾ ਤੇ ਸਹਾਈ ਹੈ।1

ਸੂਰਹ ਅਲ-ਅੰਫਾਲ ਆਯਤ 40 ਤਫਸੀਰ


1 ਦੀਨ ਅੱਲਾਹ ਲਈ ਹੋਣ ਤੋਂ ਕਈ ਵਿਦਵਾਨਾ ਅਨੁਸਾਰ ਇਹ ਉਸ ਸਮੇਂ ਹੋਵੇਗਾ ਜਦੋਂ ਹਜ਼ਰਤ ਈਸਾ ਧਰਤੀ ’ਤੇ ਉੱਤਰਣਗੇ ਤਾਂ ਉਸ ਸਮੇਂ ਉਹ ਇਸਲਾਮ ਤੋਂ ਛੁੱਟ ਕਿਸੇ ਧਰਮ ਨੂੰ ਸਵੀਕਾਰ ਨਹੀਂ ਕਰਨਗੇ।

ਅਲ-ਅੰਫਾਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now