ਕੁਰਾਨ - 8:69 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَكُلُواْ مِمَّا غَنِمۡتُمۡ حَلَٰلٗا طَيِّبٗاۚ وَٱتَّقُواْ ٱللَّهَۚ إِنَّ ٱللَّهَ غَفُورٞ رَّحِيمٞ

69਼ ਸੋ, ਹੁਣ ਜੋ ਵੀ ਹਲਾਲ ਤੇ ਪਾਕ ਮਾਲੇ-ਗ਼ਨੀਮਤ ਤੁਹਾਨੂੰ ਮਿਲਿਆ ਹੈ ਉਸ ਨੂੰ ਖਾਓ ਅਤੇ ਅੱਲਾਹ ਤੋਂ ਡਰਦੇ ਰਹੋ, ਬੇਸ਼ੱਕ ਅੱਲਾਹ ਹੀ (ਭੁੱਲਾਂ ਦਾ) ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।

ਅਲ-ਅੰਫਾਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now