ਕੁਰਾਨ - 29:23 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ كَفَرُواْ بِـَٔايَٰتِ ٱللَّهِ وَلِقَآئِهِۦٓ أُوْلَـٰٓئِكَ يَئِسُواْ مِن رَّحۡمَتِي وَأُوْلَـٰٓئِكَ لَهُمۡ عَذَابٌ أَلِيمٞ

23਼ ਜਿਹੜੇ ਲੋਕ ਅੱਲਾਹ ਦੀਆਂ ਆਇਤਾਂ (.ਕੁਰਆਨ) ਅਤੇ ਉਸ ਦੇ ਨਾਲ ਮਿਲਣੀ (ਆਖ਼ਿਰਤ) ਦਾ ਇਨਕਾਰ ਕਰਦੇ ਹਨ ਉਹ ਮੇਰੀਆਂ ਮਿਹਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now