ਕੁਰਾਨ - 29:61 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَئِن سَأَلۡتَهُم مَّنۡ خَلَقَ ٱلسَّمَٰوَٰتِ وَٱلۡأَرۡضَ وَسَخَّرَ ٱلشَّمۡسَ وَٱلۡقَمَرَ لَيَقُولُنَّ ٱللَّهُۖ فَأَنَّىٰ يُؤۡفَكُونَ

61਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now