ਕੁਰਾਨ - 7:147 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ كَذَّبُواْ بِـَٔايَٰتِنَا وَلِقَآءِ ٱلۡأٓخِرَةِ حَبِطَتۡ أَعۡمَٰلُهُمۡۚ هَلۡ يُجۡزَوۡنَ إِلَّا مَا كَانُواْ يَعۡمَلُونَ

147਼ ਉਹ ਲੋਕੀ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਅਤੇ ਕਿਆਮਤ ਦੇ ਆਉਣ ਨੂੰ ਵੀ ਝੁਠਲਾਇਆ, ਉਹਨਾਂ ਦੇ ਸਾਰੇ ਹੀ ਕੰਮ ਵਿਅਰਥ ਹੋ ਗਏ, ਉਹਨਾਂ ਨੂੰ ਉਹੀਓ ਬਦਲਾ ਦਿੱਤਾ ਜਾਵੇਗਾ ਜੋ ਉਹ (ਸੰਸਾਰ ਵਿਚ) ਕਰਦੇ ਸਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now