ਕੁਰਾਨ - 7:149 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَمَّا سُقِطَ فِيٓ أَيۡدِيهِمۡ وَرَأَوۡاْ أَنَّهُمۡ قَدۡ ضَلُّواْ قَالُواْ لَئِن لَّمۡ يَرۡحَمۡنَا رَبُّنَا وَيَغۡفِرۡ لَنَا لَنَكُونَنَّ مِنَ ٱلۡخَٰسِرِينَ

149਼ ਜਦੋਂ ਉਹ ਆਪਣੇ ਕੀਤੇ ਉੱਤੇ ਪਛਤਾਏ ਅਤੇ ਪਤਾ ਚੱਲਿਆ ਕਿ ਹਕੀਕਤਨ ਉਹ ਲੋਕ ਕੁਰਾਹੇ ਪਏ ਗਏ ਸੀ ਤਾਂ ਆਖਣ ਲੱਗੇ ਕਿ ਹੇ ਸਾਡੇ ਰੱਬ! ਜੇ ਸਾਡੇ ’ਤੇ ਰਹਿਮ ਨਾ ਕੀਤਾ ਅਤੇ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਨਾ ਕੀਤਾ ਤਾਂ ਅਸੀਂ ਬਰਬਾਦ ਹੋ ਜਾਵਾਂਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now