ਕੁਰਾਨ - 7:151 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ رَبِّ ٱغۡفِرۡ لِي وَلِأَخِي وَأَدۡخِلۡنَا فِي رَحۡمَتِكَۖ وَأَنتَ أَرۡحَمُ ٱلرَّـٰحِمِينَ

151਼ ਮੂਸਾ ਨੇ ਕਿਹਾ ਕਿ ਹੇ ਮੇਰੇ ਰੱਬ! ਮੇਰੀਆਂ ਤੇ ਮੇਰੇ ਭਰਾ (ਹਾਰੂਨ) ਦੀਆਂ ਗ਼ਲਤੀਆਂ ਨੂੰ ਮੁਆਫ਼ ਕਰ ਅਤੇ ਸਾਨੂੰ ਆਪਣੀਆਂ ਮਿਹਰਾਂ ਬਖ਼ਸ਼ ਦੇ, ਤੂੰ ਸਾਰੇ ਹੀ ਰਹਿਮ ਕਰਨ ਵਾਲਿਆਂ ਤੋਂ ਵੱਧ ਰਹਿਮ ਕਰਨ ਵਾਲਾ ਹੈ।

Sign up for Newsletter

×

📱 Download Our Quran App

For a faster and smoother experience,
install our mobile app now.

Download Now