ਕੁਰਾਨ - 7:165 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَلَمَّا نَسُواْ مَا ذُكِّرُواْ بِهِۦٓ أَنجَيۡنَا ٱلَّذِينَ يَنۡهَوۡنَ عَنِ ٱلسُّوٓءِ وَأَخَذۡنَا ٱلَّذِينَ ظَلَمُواْ بِعَذَابِۭ بَـِٔيسِۭ بِمَا كَانُواْ يَفۡسُقُونَ

165਼ ਸੋ ਜਦੋਂ ਉਹ ਸਭ (ਨਸੀਹਤਾਂ) ਭੁੱਲ ਗਏ ਜਿਹੜੀਆਂ ਉਹਨਾਂ ਨੂੰ ਸਮਝਾਈਆਂ ਜਾਂਦੀਆਂ ਸੀ ਫੇਰ ਅਸੀਂ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਲਿਆ ਜਿਹੜੇ ਭੈੜੀਆਂ ਗੱਲਾਂ ਤੋਂ ਰੋਕਿਆ ਕਰਦੇ ਸੀ ਪਰ ਉਹ ਲੋਕੀ, ਜਿਹੜੇ ਜ਼ੁਲਮ ਕਰਦੇ ਸੀ, ਉਹਨਾਂ ਨੂੰ ਇਕ ਕਰੜੇ ਅਜ਼ਾਬ ਵਿਚ ਫੜ ਲਿਆ, ਇਸ ਲਈ ਕਿ ਉਹ ਨਾ-ਫ਼ਰਮਾਨੀਆਂ ਕਰਿਆ ਕਰਦੇ ਸੀ।

Sign up for Newsletter

×

📱 Download Our Quran App

For a faster and smoother experience,
install our mobile app now.

Download Now