ਕੁਰਾਨ - 7:173 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَوۡ تَقُولُوٓاْ إِنَّمَآ أَشۡرَكَ ءَابَآؤُنَا مِن قَبۡلُ وَكُنَّا ذُرِّيَّةٗ مِّنۢ بَعۡدِهِمۡۖ أَفَتُهۡلِكُنَا بِمَا فَعَلَ ٱلۡمُبۡطِلُونَ

173਼ ਜਾਂ ਤੁਸੀਂ ਇਹ ਕਹੋ ਕਿ ਸਾਥੋਂ ਪਹਿਲਾਂ ਸ਼ਿਰਕ ਸਾਡੇ ਬਜ਼ੁਰਗਾਂ ਨੇ ਕੀਤਾ ਸੀ ਅਤੇ ਅਸੀਂ ਤਾਂ ਉਹਨਾਂ ਦੀ ਨਸਲ ਵਿੱਚੋਂ ਹਾਂ। ਕੀ ਤੂੰ ਸਾਨੂੰ ਉਹਨਾਂ ਕੁਰਾਹੇ ਪਏ ਲੋਕਾਂ ਦੇ ਅਮਲਾਂ ਕਾਰਨ ਹਲਾਕ ਕਰਦਾ ਹੈ ?

Sign up for Newsletter

×

📱 Download Our Quran App

For a faster and smoother experience,
install our mobile app now.

Download Now