ਕੁਰਾਨ - 7:185 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَوَلَمۡ يَنظُرُواْ فِي مَلَكُوتِ ٱلسَّمَٰوَٰتِ وَٱلۡأَرۡضِ وَمَا خَلَقَ ٱللَّهُ مِن شَيۡءٖ وَأَنۡ عَسَىٰٓ أَن يَكُونَ قَدِ ٱقۡتَرَبَ أَجَلُهُمۡۖ فَبِأَيِّ حَدِيثِۭ بَعۡدَهُۥ يُؤۡمِنُونَ

185਼ ਕੀ ਉਹਨਾਂ ਨੇ ਅਕਾਸ਼ ਤੇ ਧਰਤੀ ਦੀ ਪਾਤਸ਼ਾਹੀ ਅਤੇ ਦੂਜੀਆਂ ਚੀਜ਼ਾਂ ਨੂੰ ਜਿਹੜੀਆਂ ਅੱਲਾਹ ਨੇ ਪੈਦਾ ਕੀਤੀਆਂ ਹਨ, ਨਹੀਂ ਵੇਖਿਆ ਅਤੇ ਇਸ ਗੱਲ ਲਈ ਵਿਚਾਰ ਨਹੀਂ ਕੀਤਾ ਕਿ ਹੋ ਸਕਦਾ ਹੈ ਕਿ ਉਹਨਾਂ ਦੀ ਮੌਤ ਨੇੜੇ ਹੀ ਆ ਲੱਗੀ ਹੋਵੇ? ਫੇਰ ਇਸ .ਕੁਰਆਨ ਤੋਂ ਬਾਅਦ ਕਿਹੜੀ ਗੱਲ ਉੱਤੇ ਇਹ ਲੋਕ ਈਮਾਨ ਲਿਆਉਂਗੇ?

Sign up for Newsletter

×

📱 Download Our Quran App

For a faster and smoother experience,
install our mobile app now.

Download Now