ਕੁਰਾਨ - 7:199 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

خُذِ ٱلۡعَفۡوَ وَأۡمُرۡ بِٱلۡعُرۡفِ وَأَعۡرِضۡ عَنِ ٱلۡجَٰهِلِينَ

199਼ (ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ।

Sign up for Newsletter

×

📱 Download Our Quran App

For a faster and smoother experience,
install our mobile app now.

Download Now