ਕੁਰਾਨ - 7:205 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱذۡكُر رَّبَّكَ فِي نَفۡسِكَ تَضَرُّعٗا وَخِيفَةٗ وَدُونَ ٱلۡجَهۡرِ مِنَ ٱلۡقَوۡلِ بِٱلۡغُدُوِّ وَٱلۡأٓصَالِ وَلَا تَكُن مِّنَ ٱلۡغَٰفِلِينَ

205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ1 ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।

ਸੂਰਹ ਅਲ-ਅਰਾਫ ਆਯਤ 205 ਤਫਸੀਰ


1 ਕਿਉਂ ਜੋ ਅੱਲਾਹ ਨੂੰ ਚੇਤੇ ਰੱਖਣ ਨਾਲ ਹੀ ਮਨ ਨੂੰ ਸ਼ਾਂਤੀ ਮਿਲਦੀ ਹੈ।

Sign up for Newsletter

×

📱 Download Our Quran App

For a faster and smoother experience,
install our mobile app now.

Download Now