ਕੁਰਾਨ - 7:47 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَإِذَا صُرِفَتۡ أَبۡصَٰرُهُمۡ تِلۡقَآءَ أَصۡحَٰبِ ٱلنَّارِ قَالُواْ رَبَّنَا لَا تَجۡعَلۡنَا مَعَ ٱلۡقَوۡمِ ٱلظَّـٰلِمِينَ

47਼ ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ ਫੇਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੇ ਸੰਗ ਨਾ ਰੱਖੀਂ।

Sign up for Newsletter

×

📱 Download Our Quran App

For a faster and smoother experience,
install our mobile app now.

Download Now