ਕੁਰਾਨ - 7:90 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالَ ٱلۡمَلَأُ ٱلَّذِينَ كَفَرُواْ مِن قَوۡمِهِۦ لَئِنِ ٱتَّبَعۡتُمۡ شُعَيۡبًا إِنَّكُمۡ إِذٗا لَّخَٰسِرُونَ

90਼ ਉਸ ਦੀ ਕੌਮ ਦੇ ਕੁਫ਼ਰ ਕਰਨ ਵਾਲੇ ਸਰਦਾਰਾਂ ਨੇ ਆਖਿਆ ਕਿ ਹੇ ਲੋਕੋ! ਜੇ ਤੁਸੀਂ ਸ਼ੁਐਬ ਦੀ ਰਾਹ ਟੁਰੋਗੇ ਤਾਂ ਬੇਸ਼ੱਕ ਤੁਸੀਂ ਭਾਰੀ ਘਾਟੇ ਵਿਚ ਰਹੋਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now