ਕੁਰਾਨ - 2:121 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِينَ ءَاتَيۡنَٰهُمُ ٱلۡكِتَٰبَ يَتۡلُونَهُۥ حَقَّ تِلَاوَتِهِۦٓ أُوْلَـٰٓئِكَ يُؤۡمِنُونَ بِهِۦۗ وَمَن يَكۡفُرۡ بِهِۦ فَأُوْلَـٰٓئِكَ هُمُ ٱلۡخَٰسِرُونَ

121਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (.ਕੁਰਆਨ) ਦਿੱਤੀ ਹੈ ਉਹ ਇਸ ਨੂੰ ਇੰਜ ਪੜ੍ਹਦੇ ਹਨ ਜਿਵੇਂ ਇਸ ਨੂੰ ਪੜ੍ਹਣ ਦਾ ਹੱਕ ਹੈ ਉਹੀਓ ਲੋਕ ਇਸ ’ਤੇ ਈਮਾਨ ਲਿਆਉਂਦੇ ਹਨ ਅਤੇ ਜਿਹੜਾ ਇਸਦਾ ਇਨਕਾਰ ਕਰਦਾ ਹੈ ਉਹੀਓ (ਆਖ਼ਿਰਤ ਵਿਚ) ਘਾਟੇ ਵਿਚ ਰਹੇਗਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now