ਕੁਰਾਨ - 2:130 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَن يَرۡغَبُ عَن مِّلَّةِ إِبۡرَٰهِـۧمَ إِلَّا مَن سَفِهَ نَفۡسَهُۥۚ وَلَقَدِ ٱصۡطَفَيۡنَٰهُ فِي ٱلدُّنۡيَاۖ وَإِنَّهُۥ فِي ٱلۡأٓخِرَةِ لَمِنَ ٱلصَّـٰلِحِينَ

130਼ ਹੁਣ ਕੋਣ ਹੈ ਜਿਹੜਾ ਇਬਰਾਹੀਮ ਦੇ ਤਰੀਕੇ ਨਾਲ ਨਫ਼ਤਰ ਕਰੇ ਹੈ ਛੁੱਟ ਉਸ ਤੋਂ ਜਿਸ ਨੇ ਆਪਣੇ ਆਪ ਨੂੰ ਮੂਰਖਤਾ ਵਿਚ ਫਸਾ ਲਿਆ ਹੋਵੇ। ਬੇਸ਼ੱਕ ਅਸੀਂ ਇਬਰਾਹੀਮ ਨੂੰ ਸੰਸਾਰ ਵਿਚ (ਇਮਾਮ ਬਣਾਉਣ ਲਈ) ਚੁਣ ਲਿਆ ਹੈ ਅਤੇ ਪਰਲੋਕ ਵਿਚ ਉਹ ਨੇਕ ਲੋਕਾਂ ਵਿਚ ਗਿਿਣਆ ਜਾਵੇਗਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now