ਕੁਰਾਨ - 2:149 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمِنۡ حَيۡثُ خَرَجۡتَ فَوَلِّ وَجۡهَكَ شَطۡرَ ٱلۡمَسۡجِدِ ٱلۡحَرَامِۖ وَإِنَّهُۥ لَلۡحَقُّ مِن رَّبِّكَۗ وَمَا ٱللَّهُ بِغَٰفِلٍ عَمَّا تَعۡمَلُونَ

149਼ (ਹੇ ਨਬੀ!) ਤੁਸੀਂ ਜਿੱਥੇ ਵੀ ਹੋਵੋ ਹੋ ਕੇ ਲੰਘੋ ਆਪਣਾ ਮੂੰਹ (ਨਮਾਜ਼ ਵੇਲੇ) ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਅਤੇ ਇਹ ਤੁਹਾਡੇ ਰੱਬ ਵੱਲੋਂ ਇਨਸਾਫ਼ ਵਾਲਾ ਫ਼ੈਸਲਾ ਹੈ ਅਤੇ ਅੱਲਾਹ ਤੁਹਾਡੇ ਕੀਤੇ ਅਮਲਾਂ ਤੋਂ ਬੇਖ਼ਬਰ ਨਹੀਂ।

Sign up for Newsletter

×

📱 Download Our Quran App

For a faster and smoother experience,
install our mobile app now.

Download Now