ਕੁਰਾਨ - 2:155 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَنَبۡلُوَنَّكُم بِشَيۡءٖ مِّنَ ٱلۡخَوۡفِ وَٱلۡجُوعِ وَنَقۡصٖ مِّنَ ٱلۡأَمۡوَٰلِ وَٱلۡأَنفُسِ وَٱلثَّمَرَٰتِۗ وَبَشِّرِ ٱلصَّـٰبِرِينَ

155਼ (ਹੇ ਈਮਾਨ ਵਾਲਿਓ!) ਅਸੀਂ (ਅੱਲਾਹ) ਤੁਹਾਨੂੰ (ਦੁਸ਼ਮਨ ਦੇ) ਡਰ, ਭੁੱਖ, ਜਾਨ, ਮਾਲ, ਅਤੇ ਫਲਾਂ (ਰਿਜ਼ਕ) ਦੇ ਹਾਣ ਅਤੇ ਘਾਟਿਆਂ ਤੋਂ ਅਵੱਸ਼ ਹੀ ਪਰਖਾਂਗੇ (ਕਿ ਕੋਣ ਸਬਰ ਕਰਨ ਵਾਲਾ ਹੈ)? ਜਿਹੜੇ ਸਬਰ ਕਰਨ ਵਾਲੇ ਹਨ ਉਹਨਾਂ ਨੂੰ(ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।

Sign up for Newsletter

×

📱 Download Our Quran App

For a faster and smoother experience,
install our mobile app now.

Download Now