ਕੁਰਾਨ - 2:159 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱلَّذِينَ يَكۡتُمُونَ مَآ أَنزَلۡنَا مِنَ ٱلۡبَيِّنَٰتِ وَٱلۡهُدَىٰ مِنۢ بَعۡدِ مَا بَيَّنَّـٰهُ لِلنَّاسِ فِي ٱلۡكِتَٰبِ أُوْلَـٰٓئِكَ يَلۡعَنُهُمُ ٱللَّهُ وَيَلۡعَنُهُمُ ٱللَّـٰعِنُونَ

159਼ ਬੇਸ਼ੱਕ ਉਹ ਲੋਕ ਜਿਹੜੇ ਸਾਡੀਆਂ (ਅੱਲਾਹ ਦੀਆਂ) ਉਤਾਰੀਆਂ ਹੋਇਆਂ ਸਪਸ਼ਟ ਦਲੀਲਾਂ ਅਤੇ ਹਿਦਾਇਤਾਂ ਨੂੰ ਲੁਕਾਉਦੇ ਹਨ ਜਦ ਕਿ ਅਸੀਂ ਉਹਨਾਂ ਨੂੰ ਕਿਤਾਬ ਕੁ(.ਰਆਨ) ਵਿਚ ਚੰਗੀ ਤਰ੍ਹਾਂ ਬਿਆਨ ਕਰ ਚੁੱਕੇ ਹਾਂ, ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਰੱਬ ਦੀ ਫਿਟਕਾਰ ਹੇ ਅਤੇ ਸਾਰੇ ਫਿਟਕਾਰਨ ਵਾਲੇ ਵੀ ਉਹਨਾਂ ਉੱਤੇ ਲਾਅਨਤਾਂ ਭੇਜਦੇ ਹਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now