ਕੁਰਾਨ - 2:166 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِذۡ تَبَرَّأَ ٱلَّذِينَ ٱتُّبِعُواْ مِنَ ٱلَّذِينَ ٱتَّبَعُواْ وَرَأَوُاْ ٱلۡعَذَابَ وَتَقَطَّعَتۡ بِهِمُ ٱلۡأَسۡبَابُ

166਼ (ਕਿਆਮਤ ਦਿਹਾੜੇ) ਉਹ ਲੋਕ ਜਿਨ੍ਹਾਂ ਦੀ (ਸੰਸਾਰ ਵਿਚ) ਪੈਰਵੀ ਕੀਤੀ ਗਈ ਸੀ ਆਪਣੇ ਪੈਰੋਕਾਰਾਂ ਤੋਂ ਦੁੱਖੀ ਹੋਣਗੇ ਜਦੋਂ ਉਹ ਲੋਕ ਅਜ਼ਾਬ ਵੇਖਣਗੇ ਤਾਂ ਉਹਨਾਂ ਦੇ ਸਾਰੇ ਆਪਸੀ ਸੰਬੰਧ ਟੁੱਟ ਜਾਣਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now