ਕੁਰਾਨ - 2:171 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَثَلُ ٱلَّذِينَ كَفَرُواْ كَمَثَلِ ٱلَّذِي يَنۡعِقُ بِمَا لَا يَسۡمَعُ إِلَّا دُعَآءٗ وَنِدَآءٗۚ صُمُّۢ بُكۡمٌ عُمۡيٞ فَهُمۡ لَا يَعۡقِلُونَ

171਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਹੜਾ ਉਸ (ਜਾਨਵਰ) ਨੂੰ ਪੁਕਾਰਦਾ ਹੇ ਜੋ (ਆਪਣੇ ਮਾਲਿਕ ਦੀ) ਪੁਕਾਰ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੁਣਦਾ। ਇਹ ਬੋਲੇ, ਗੂੰਗੇ ਅਤੇ ਅੰਨ੍ਹੇ ਹਨ ਇਹ (ਕੁੱਝ ਵੀ) ਅਕਲ ਨਹੀਂ ਰੱਖਦੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now