ਕੁਰਾਨ - 2:195 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأَنفِقُواْ فِي سَبِيلِ ٱللَّهِ وَلَا تُلۡقُواْ بِأَيۡدِيكُمۡ إِلَى ٱلتَّهۡلُكَةِ وَأَحۡسِنُوٓاْۚ إِنَّ ٱللَّهَ يُحِبُّ ٱلۡمُحۡسِنِينَ

195਼ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ ਅਤੇ ਆਪਣੇ ਹੱਥੀਂ ਆਪਣੀ ਬਰਬਾਦੀ ਨਾ ਕਰੋ। ਤੁਸੀਂ ਨੇਕੀਆਂ ਕਰੋ ਬੇਸ਼ੱਕ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now