ਕੁਰਾਨ - 2:210 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هَلۡ يَنظُرُونَ إِلَّآ أَن يَأۡتِيَهُمُ ٱللَّهُ فِي ظُلَلٖ مِّنَ ٱلۡغَمَامِ وَٱلۡمَلَـٰٓئِكَةُ وَقُضِيَ ٱلۡأَمۡرُۚ وَإِلَى ٱللَّهِ تُرۡجَعُ ٱلۡأُمُورُ

210਼ ਕੀ ਉਹ ਲੋਕੀ ਇਸ ਉਡੀਕ ’ਚ ਹਨ ਕਿ ਅੱਲਾਹ ਅਤੇ ਫ਼ਰਿਸ਼ਤੇ ਬੱਦਲਾਂ ਦੀ ਛਤਰ ਛਾਇਆ ਵਿਚ ਉਹਨਾਂ ਦੇ ਸਾਹਮਣੇ ਆ ਖਲੋਵਣ ਤਾਂ ਜੋ ਉਨਾਂ ਦਾ ਫ਼ੈਸਲਾ ਕਰ ਦਿੱਤਾ ਜਾਵੇ ? ਅੰਤ ਨੂੰ ਸਾਰੇ ਮੁਆਮਲੇ ਤਾਂ ਅੱਲਾਹ ਦੇ ਕੋਲ ਹੀ ਪੇਸ਼ ਹੋਣੇ ਹਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now