ਕੁਰਾਨ - 2:262 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِينَ يُنفِقُونَ أَمۡوَٰلَهُمۡ فِي سَبِيلِ ٱللَّهِ ثُمَّ لَا يُتۡبِعُونَ مَآ أَنفَقُواْ مَنّٗا وَلَآ أَذٗى لَّهُمۡ أَجۡرُهُمۡ عِندَ رَبِّهِمۡ وَلَا خَوۡفٌ عَلَيۡهِمۡ وَلَا هُمۡ يَحۡزَنُونَ

262਼ ਜਿਹੜੇ ਲੋਕ ਆਪਣਾ ਮਾਲ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਅਤੇ ਖ਼ਰਚ ਕਰਕੇ ਕੋਈ ਅਹਿਸਾਨ ਦਾ ਪ੍ਰਗਟਾਵਾ ਵੀ ਨਹੀਂ ਕਰਦੇ ਅਤੇ ਨਾ ਹੀ ਦੁੱਖ ਦਿੰਦੇ ਹਨ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, (ਕਿਆਮਤ ਦਿਹਾੜੇ) ਨਾ ਤਾਂ ਉਹਨਾਂ ਨੂੰ ਕੋਈ (ਨਰਕ ਦਾ) ਡਰ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now