ਕੁਰਾਨ - 2:277 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ وَأَقَامُواْ ٱلصَّلَوٰةَ وَءَاتَوُاْ ٱلزَّكَوٰةَ لَهُمۡ أَجۡرُهُمۡ عِندَ رَبِّهِمۡ وَلَا خَوۡفٌ عَلَيۡهِمۡ وَلَا هُمۡ يَحۡزَنُونَ

277਼ ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਨਮਾਜ਼ ਕਾਇਮ ਕੀਤੀ ਅਤੇ ਜ਼ਕਾਤ ਦਿੰਦੇ ਰਹੇ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, ਨਾ ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now