ਕੁਰਾਨ - 2:9 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يُخَٰدِعُونَ ٱللَّهَ وَٱلَّذِينَ ءَامَنُواْ وَمَا يَخۡدَعُونَ إِلَّآ أَنفُسَهُمۡ وَمَا يَشۡعُرُونَ

9਼ ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।

Sign up for Newsletter

×

📱 Download Our Quran App

For a faster and smoother experience,
install our mobile app now.

Download Now