ਕੁਰਾਨ - 98:5 ਸੂਰਹ ਅਲ-ਬੈਯਿਨਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَآ أُمِرُوٓاْ إِلَّا لِيَعۡبُدُواْ ٱللَّهَ مُخۡلِصِينَ لَهُ ٱلدِّينَ حُنَفَآءَ وَيُقِيمُواْ ٱلصَّلَوٰةَ وَيُؤۡتُواْ ٱلزَّكَوٰةَۚ وَذَٰلِكَ دِينُ ٱلۡقَيِّمَةِ

5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।

ਅਲ-ਬੈਯਿਨਾ ਸਾਰੀ ਆਯਤਾਂ

1
2
3
4
5
6
7
8

Sign up for Newsletter

×

📱 Download Our Quran App

For a faster and smoother experience,
install our mobile app now.

Download Now