ਕੁਰਾਨ - 89:2 ਸੂਰਹ ਅਲ-ਫਜਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَيَالٍ عَشۡرٖ

2਼ ਅਤੇ ਦਸ ਰਾਤਾਂ ਦੀ।1

ਸੂਰਹ ਅਲ-ਫਜਰ ਆਯਤ 2 ਤਫਸੀਰ


1 ਬਹੁਤੇ ਵਿਦਵਾਨ ਇਸ ਤੋਂ ਜ਼ਿਲ ਹੱਜ ਦੀਆਂ ਪਹਿਲੀਆਂ ਦੱਸ ਰਾਤਾਂ ਸਮਝਦੇ ਹਨ ਜਿਨ੍ਹਾਂ ਦੀ ਵਡਿਆਈ ਹਦੀਸਾਂ ਤੋਂ ਸਿੱਧ ਹੁੰਦੀ ਹੈ। ਨਬੀ (ਸ:) ਨੇ ਫ਼ਰਮਾਇਆ ਕਿ ਕਿਸੇ ਵੀ ਦੂਜੇ ਦਿਨਾਂ ਦਾ ਅਮਲ ਕਰਨਾ ਇਹਨਾਂ ਜ਼ਿਲ ਹੱਜ ਦੇ ਪਹਿਲੇ ਦਸ ਦਿਨਾਂ ਦੇ ਅਮਲ ਤੋਂ ਵਧ ਨਹੀਂ। ਸਾਥੀਆਂ ਨੇ ਪੁੱਛਿਆ ਕਿ ਜਿਹਾਦ ਵੀ ਨਹੀਂ ? ਆਪ (ਸ:) ਨੇ ਫ਼ਰਮਾਇਆ ਕਿ ਜਿਹਾਦ ਵੀ ਨਹੀਂ, ਪਰ ਹਾਂ! ਕੇਵਲ ਉਹ ਜਿਹਾਦ ਜਿਸ ਨੇ ਆਪਣੀ ਜਾਨ ਮਾਲ ਦੇ ਨਾਲ ਜਿਹਾਦ ਕੀਤਾ ਅਤੇ ਵਾਪਸ ਕੁੱਝ ਵੀ ਨਹੀਂ ਆਇਆ (ਜਾਂ ਸ਼ਹੀਦ ਹੋ ਗਿਆ)। (ਸਹੀ ਬੁਖ਼ਾਰੀ, ਹਦੀਸ: 969)

ਅਲ-ਫਜਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now