ਕੁਰਾਨ - 48:12 ਸੂਰਹ ਅਲ-ਫਤਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

بَلۡ ظَنَنتُمۡ أَن لَّن يَنقَلِبَ ٱلرَّسُولُ وَٱلۡمُؤۡمِنُونَ إِلَىٰٓ أَهۡلِيهِمۡ أَبَدٗا وَزُيِّنَ ذَٰلِكَ فِي قُلُوبِكُمۡ وَظَنَنتُمۡ ظَنَّ ٱلسَّوۡءِ وَكُنتُمۡ قَوۡمَۢا بُورٗا

12਼ ਸਗੋਂ ਤੁਹਾਡੀ ਸੋਚ ਤਾਂ ਇਹ ਸੀ ਕਿ ਰਸੂਲ ਤੇ ਈਮਾਨ ਵਾਲੇ ਕਦੇ ਵੀ ਪਰਤ ਕੇ ਆਪਣੇ ਪਰਿਵਾਰ ਵੱਲ ਨਹੀਂ ਆ ਸਕਣਗੇ ਅਤੇ ਇਹ ਵਿਚਾਰ ਤੁਹਾਡੇ ਦਿਲਾਂ ਨੂੰ ਸੋਹਣਾ ਜਾਪਦਾ ਸੀ। ਤੁਸੀਂ ਬਹੁਤ ਹੀ ਭੈੜਾ ਗੁਮਾਨ ਕੀਤਾ ਸੀ। (ਹੇ ਮੁਨਾਫ਼ਿਕੋ!) ਤੁਸੀਂ ਤਾਂ ਬਰਬਾਦ ਹੋਣ ਵਾਲੇ ਲੋਕ ਹੋ।

ਅਲ-ਫਤਹ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now