ਕੁਰਾਨ - 48:4 ਸੂਰਹ ਅਲ-ਫਤਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هُوَ ٱلَّذِيٓ أَنزَلَ ٱلسَّكِينَةَ فِي قُلُوبِ ٱلۡمُؤۡمِنِينَ لِيَزۡدَادُوٓاْ إِيمَٰنٗا مَّعَ إِيمَٰنِهِمۡۗ وَلِلَّهِ جُنُودُ ٱلسَّمَٰوَٰتِ وَٱلۡأَرۡضِۚ وَكَانَ ٱللَّهُ عَلِيمًا حَكِيمٗا

4਼ ਉਹੀਓ (ਅੱਲਾਹ) ਹੈ ਜਿਸ ਨੇ ਮੋਮਿਨਾਂ ਦੇ ਦਿਲਾਂ ਵਿਚ ਸਕੀਨਤ (ਮਨ ਦੀ ਸ਼ਾਂਤੀ) ਉਤਾਰੀ ਤਾਂ ਜੋ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਹੋਵੇ। ਅਕਾਸ਼ ਤੇ ਧਰਤੀ ਦੀਆਂ ਸਾਰੀਆਂ ਫ਼ੌਜਾਂ ਅੱਲਾਹ ਦੇ ਹੀ ਅਧੀਨ ਹਨ। ਅੱਲਾਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।

ਅਲ-ਫਤਹ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now