ਕੁਰਾਨ - 1:2 ਸੂਰਹ ਅਲ-ਫਾਤਿਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلۡحَمۡدُ لِلَّهِ رَبِّ ٱلۡعَٰلَمِينَ

2਼ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ। 2

ਸੂਰਹ ਅਲ-ਫਾਤਿਹਾ ਆਯਤ 2 ਤਫਸੀਰ


2 ‘ਰਬ’ ਅੱਲਾਹ ਦੇ ਸਿਫ਼ਾਤੀ (ਗੁਣਵਾਨ) ਨਾਵਾਂ ਵਿਚੋਂ ਹੇ। ਇਸ ਦਾ ਅਰਥ ਹੈ ਸਾਰੀ ਸਰਿਸ਼ਟੀ ਭਾਵ ਦੁਨੀਆਂ ਜਹਾਨ ਦਾ ਪਾਲਣਹਾਰ, ਸਿਰਜਣਹਾਰ, ਹਾਕਮ, ਸਰਿਸ਼ਟੀ ਦੀ ਦੇਖਭਾਲ, ਸ਼ਾਸਨ ਚਲਾਉਣ ਵਾਲਾ ਅਤੇ ਦਾਤਾ ਆਦਿ।

ਅਲ-ਫਾਤਿਹਾ ਸਾਰੀ ਆਯਤਾਂ

1
2
3
4
5
6
7

Sign up for Newsletter

×

📱 Download Our Quran App

For a faster and smoother experience,
install our mobile app now.

Download Now