ਕੁਰਾਨ - 25:27 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَوۡمَ يَعَضُّ ٱلظَّالِمُ عَلَىٰ يَدَيۡهِ يَقُولُ يَٰلَيۡتَنِي ٱتَّخَذۡتُ مَعَ ٱلرَّسُولِ سَبِيلٗا

27਼ ਉਸ ਦਿਨ ਹਰ ਜ਼ਾਲਮ ਵਿਅਕਤੀ ਆਪਣੇ ਹੱਥਾਂ ਨੂੰ ਭਾਵ ਉਂਗਲਾਂ ਨੂੰ ਦੰਦੀ ਵੱਡੇਗਾ ਅਤੇ ਆਖੇਗਾ ਕਿ ਕਾਸ਼! ਰਸੂਲ ਦੇ ਨਾਲ ਮੈਂ ਵੀ (ਦੀਨ ਦੀ ਸਿੱਧੀ) ਰਾਹ ਫੜੀ ਹੁੰਦੀ।1

ਸੂਰਹ ਫੁਰਕਾਨ ਆਯਤ 27 ਤਫਸੀਰ


1 ਇਸ ਤੋਂ ਪਤਾ ਲੱਗਦਾ ਹੈ ਕਿ ਮੁਹੰਮਦ (ਸ:) ਦੀ ਰਸਾਲਤ ’ਤੇ ਈਮਾਨ ਰੱਖਣਾ ਜ਼ਰੂਰੀ ਹੈ, ਜਿਵੇਂ ਹਦੀਸ ਵਿਚ ਵੀ ਹੈ ਕਿ ਮੁਹੰਮਦ (ਸ:) ਦੀ ਰਸਾਲਤ ਉੱਤੇ ਈਮਾਨ ਨਾ ਲਿਆਉਣ ਵਾਲਾ ਨਰਕੀ ਹੈ। (ਸਹੀ ਮੁਸਲਿਮ, ਹਦੀਸ: 153)

ਫੁਰਕਾਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now