ਕੁਰਾਨ - 25:40 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ أَتَوۡاْ عَلَى ٱلۡقَرۡيَةِ ٱلَّتِيٓ أُمۡطِرَتۡ مَطَرَ ٱلسَّوۡءِۚ أَفَلَمۡ يَكُونُواْ يَرَوۡنَهَاۚ بَلۡ كَانُواْ لَا يَرۡجُونَ نُشُورٗا

40਼ ਇਹ (ਮੱਕੇ ਦੇ) ਲੋਕ ਉਸ ਬਸਤੀ ਦੇ ਨੇੜ੍ਹਿਓ ਹੀ ਲੰਘਦੇ ਹਨ ਜਿੱਥੇ ਬੜੀ ਭੈੜੀ (ਪੱਥਰਾਂ ਦੀ) ਬਾਰਿਸ਼ ਹੋਈ ਸੀ। ਕੀ ਇਹ ਫੇਰ ਵੀ ਉਸ ਨੂੰ ਨਹੀਂ ਵੇਖਦੇ ? ਸੱਚੀ ਗੱਲ ਤਾਂ ਇਹ ਹੈ ਕਿ ਉਹਨਾਂ ਨੂੰ ਮਰਨ ਮਗਰੋਂ ਮੁੜ ਸੁਰਜੀਤ ਹੋਣ ਦੀ ਆਸ ਹੀ ਨਹੀਂ।

ਫੁਰਕਾਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now