ਕੁਰਾਨ - 57:2 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَهُۥ مُلۡكُ ٱلسَّمَٰوَٰتِ وَٱلۡأَرۡضِۖ يُحۡيِۦ وَيُمِيتُۖ وَهُوَ عَلَىٰ كُلِّ شَيۡءٖ قَدِيرٌ

2਼ ਅਕਾਸ਼ਾਂ ਤੇ ਧਰਤੀ ਦਾ ਪਾਤਸ਼ਾਹੀ ਉਸੇ ਲਈ ਹੈ, ਉਹੀਓ ਜਿਊਂਦਾ ਕਰਦਾ ਹੈ, ਉਹੀਓ ਮੌਤ ਦਿੰਦਾ ਹੈ ਅਤੇ ਉਹੀਓ ਹਰ ਕੰਮ ਕਰਨ ਦੀ ਸਮਰਥਾ ਰਖਦਾ ਹੈ।

ਅਲ-ਹਦੀਦ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now